ਆਈਸੀਸੀ ਚੈਂਪੀਅਨਜ਼ ਟਰਾਫੀ 2025: ਅੱਜ ਦਾ ਮੈਚ ਇੰਗਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ।

ਆਈਸੀਸੀ ਚੈਂਪੀਅਨਜ਼ ਟਰਾਫੀ 2025: ਅੱਜ ਦਾ ਮੈਚ ਇੰਗਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ।

ਲਾਹੌਰ, 26 ਫਰਵਰੀ:- ਆਈਸੀਸੀ ਚੈਂਪੀਅਨਜ਼ ਟਰਾਫੀ 2025 ਦਾ ਅੱਠਵਾਂ ਮੈਚ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਦੁਪਹਿਰ 2:30 ਵਜੇ ਇੰਗਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਪਹਿਲੀ ਵਾਰ ਚੈਂਪੀਅਨਜ਼ ਟਰਾਫੀ 'ਚ ਆਹਮੋ-ਸਾਹਮਣੇ ਹੋਣਗੀਆਂ।