News By Date
ਐਲਪੀਜੀ ਗਾਹਕਾਂ ਲਈ ਰਾਹਤ ਲੈ ਕੇ ਆਇਆ ਨਵਾਂ ਸਾਲ, ਸਿਲੰਡਰ ਹੋਇਆ ਸਸਤਾ।
ਐਲਪੀਜੀ ਗਾਹਕਾਂ ਲਈ ਰਾਹਤ ਲੈ ਕੇ ਆਇਆ ਨਵਾਂ ਸਾਲ, ਸਿਲੰਡਰ ਹੋਇਆ...
ਬੀਤੀ ਰਾਤ ਪੰਜਾਬ ਰਿਹਾ ਸਭ ਤੋਂ ਠੰਢਾ, ਜਾਣੋਂ ਅਗਲੇ 24 ਘੰਟਿਆਂ ਦਾ ਮੌਸਮ।
ਬੀਤੀ ਰਾਤ ਪੰਜਾਬ ਰਿਹਾ ਸਭ ਤੋਂ ਠੰਢਾ, ਜਾਣੋਂ ਅਗਲੇ 24 ਘੰਟਿਆਂ...
ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਹੋਵੇਗੀ ਕਿਸਾਨਾਂ ਦੀ ਅੱਜ ਅਹਿਮ ਮੀਟਿੰਗ
ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਹੋਵੇਗੀ ਕਿਸਾਨਾਂ ਦੀ ਅੱਜ ਅਹ...
ਕੇਜਰੀਵਾਲ ਦਾ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਨੂੰ ਪੱਤਰ, ਪੁੱਛੇ ਸਵਾਲ।
ਕੇਜਰੀਵਾਲ ਦਾ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਨੂੰ ਪੱਤਰ, ਪੁੱਛੇ...
ਨਵੇਂ ਸਾਲ ਦੇ ਮੌਕੇ ‘ਤੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਨੇ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ।
ਨਵੇਂ ਸਾਲ ਦੇ ਮੌਕੇ ‘ਤੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ...
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦੇ ਆਦੇਸ਼ਾਂ ਅਨੁਸਾਰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਮਨਾਈ ਗਈ ਬਰਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦੇ ਆਦੇਸ਼ਾਂ ਅਨੁਸਾਰ ਜਥ...
ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ‘ਆਪ’ 'ਚ ਹੋਏ ਸ਼ਾਮਿਲ
ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ‘ਆਪ’ 'ਚ ਹੋਏ ਸ਼ਾਮਿਲ
1 ਜਨਵਰੀ: ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ।ਉਨ੍ਹਾਂ ਦਾ ਪਾਰਟੀ 'ਚ ਸਵਾਗਤ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬੀਤੇ ਦਿਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਸੀ।