News By Date
ਗੁਜਰਾਤ ‘ਚ ਐਚਐਮਪੀਵੀ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ…
ਗੁਜਰਾਤ ‘ਚ ਐਚਐਮਪੀਵੀ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ&...
ਨਗਰ ਨਿਗਮ ਪਟਿਆਲਾ ਦੇ ਨਵੇਂ ਮੇਅਰ ਬਣੇ ਕੁੰਦਨ ਗੋਗੀਆ, ਹਰਿੰਦਰ ਕੋਹਲੀ ਤੇ ਜਗਦੀਪ ਸਿੰਘ ਰਾਏ ਨੂੰ ਚੁਣਿਆ ਡਿਪਟੀ ਮੇਅਰ।
ਨਗਰ ਨਿਗਮ ਪਟਿਆਲਾ ਦੇ ਨਵੇਂ ਮੇਅਰ ਬਣੇ ਕੁੰਦਨ ਗੋਗੀਆ, ਹਰਿੰਦਰ ...
ਪੂਜਾ ਭਾਟੀਆ ਨੂੰ ਬਣਾਇਆ ਸਾਹਨੇਵਾਲ ਨਗਰ ਕੌਂਸਲ ਦਾ ਪ੍ਰਧਾਨ।
ਪੂਜਾ ਭਾਟੀਆ ਨੂੰ ਬਣਾਇਆ ਸਾਹਨੇਵਾਲ ਨਗਰ ਕੌਂਸਲ ਦਾ ਪ੍ਰਧਾਨ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਮਨਜ਼ੂਰ ਕੀਤਾ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਮਨਜ਼ੂਰ ਕੀਤਾ ਅਸਤੀਫ਼ਾ
10 ਜਨਵਰੀ:- ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਹੁਣ ਸੁਖਬੀਰ ਬਾਦਲ ਪ੍ਰਧਾਨ ਤੋਂ ਸਾਬਕਾ ਪ੍ਰਧਾਨ ਬਣ ਗਏ ਹਨ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਵਜੋਂ ਸੇਵਾ ਕਰਨ ਲਈ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਧਨਵਾਦ ਵੀ ਕੀਤਾ ਹੈ।ਦਸੱਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਅਸਤੀਫ਼ਾ ਦੇ ਦਿੱਤਾ ਸੀ ਜੋ ਅੱਜ ਮਨਜ਼ੂਰ ਹੋ ਗਿਆ ਹੈ।
ਪੰਜਾਬ ਸਰਕਾਰ ਨੇ 10 ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ, ਜਾਣੋ ਪੂਰੀ ਸੂਚੀ...
ਪੰਜਾਬ ਸਰਕਾਰ ਨੇ 10 ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ, ਜਾਣੋ ਪੂਰੀ ਸੂਚੀ...
ਪੰਜਾਬ ਸਰਕਾਰ ਨੇ 10 ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ...