News By Date
ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀਆਂ ਨਤਮਸਤਕ।
ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ...
27 ਜਨਵਰੀ ਤੱਕ ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ
27 ਜਨਵਰੀ ਤੱਕ ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆ...
ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦੇ ਇਸ ਨਾਂ ਨੂੰ ਮਿਲੀ ਮਨਜ਼ੂਰੀ।
ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦੇ ਇਸ ਨਾਂ ਨੂੰ ਮਿਲੀ ...
ਗਣਤੰਤਰ ਦਿਵਸ ਵਾਲੇ ਦਿਨ ਕਿਹੜਾ ਮੰਤਰੀ ਕਿੱਥੇ ਝੂਲਾਏਗਾ ਰਾਸ਼ਟਰੀ ਝੰਡਾ, ਸੂਚੀ ਜਾਰੀ…
ਗਣਤੰਤਰ ਦਿਵਸ ਵਾਲੇ ਦਿਨ ਕਿਹੜਾ ਮੰਤਰੀ ਕਿੱਥੇ ਝੂਲਾਏਗਾ ਰਾਸ਼ਟਰੀ ਝੰਡਾ, ਸੂਚੀ ਜਾਰੀ…
14 ਜਨਵਰੀ:- ਪੰਜਾਬ ਦੇ ਅੰਦਰ ਗਣਤੰਤਰ ਦਿਵਸ ਮੌਕੇ ਕਿਹੜਾ ਮੰਤਰੀ ਕਿੱਥੇ ਝੂਲਾਏਗਾ ਕੌਮੀ ਤਿਰੰਗਾ ਝੰਡਾ, ਬਾਰੇ ਪੰਜਾਬ ਸਰਕਾਰ ਦੁਆਰਾ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਦੇ ਮੁਤਾਬਿਕ, ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿਖੇ, ਜਦੋਂਕਿ ਸੀਐੱਮ ਪੰਜਾਬ ਭਗਵੰਤ ਮਾਨ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ। ਬਾਕੀ ਹੋਰ ਜਾਣਕਰੀ ਲਈ ਸੂਚੀ ਵੇਖੋ…