ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ।
ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ।
2 ਦਸੰਬਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦਿਲਜੀਤ ਦੀ ਤਾਰੀਫ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਭਾਰਤ ਦੇ ਕਿਸੇ ਪਿੰਡ ਦਾ ਕੋਈ ਮੁੰਡਾ ਆਪਣੀ ਲਗਨ ਅਤੇ ਮਿਹਨਤ ਨਾਲ ਦੁਨੀਆ ਵਿੱਚ ਨਾਮ ਕਮਾਉਂਦਾ ਹੈ, ਤਾਂ ਇੱਕ ਮਾਣ ਮਹਿਸੂਸ ਹੁੰਦਾ ਹੈ। ਤੁਹਾਡੇ ਪਰਿਵਾਰ ਨੇ ਤੁਹਾਡਾ ਨਾਮ ਦਿਲਜੀਤ ਰੱਖਿਆ ਹੈ ਅਤੇ ਤੁਸੀਂ ਸੱਚੀ ਲੋਕਾਂ ਦੇ ਦਿਲ ਜਿੱਤ ਰਹੇ ਹੋ।