ਦਿੱਲੀ ਵਿਧਾਨ ਸਭਾ ਚੋਣਾਂ 2025: ਭਾਜਪਾ ਨੇ ਉਮੀਦਵਾਰਾਂ ਦੇ ਨਾਂ ਦੀ ਪਹਿਲੀ ਸੂਚੀ ਕੀਤੀ ਜਾਰੀ।

ਦਿੱਲੀ ਵਿਧਾਨ ਸਭਾ ਚੋਣਾਂ 2025: ਭਾਜਪਾ ਨੇ ਉਮੀਦਵਾਰਾਂ ਦੇ ਨਾਂ ਦੀ ਪਹਿਲੀ ਸੂਚੀ ਕੀਤੀ ਜਾਰੀ। 

ਨਵੀਂ ਦਿੱਲੀ, 4 ਜਨਵਰੀ: ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 29 ਉਮੀਦਵਾਰਾਂ ਦੇ ਨਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਮਨਡਜੰਦਰ ਸਿੰਘ ਨੂੰ ਸਿਰਸਾ ਦੇ ਦਿੱਲੀ ਰਾਜੌਰੀ ਗਾਰਡਨ ਤੋਂ ਦਿੱਤੀ ਟਿਕਟ।

ਅਗਲੇ ਹਫਤੇ ਹੋ ਸਕਦਾ ਹੈ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ।

ਅਗਲੇ ਹਫਤੇ ਹੋ ਸਕਦਾ ਹੈ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ।

4 ਜਨਵਰੀ: ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਅਗਲੇ ਹਫਤੇ ਕਦੇ ਵੀ ਹੋ ਸਕਦਾ ਹੈ।ਸ਼ੁੱਕਰਵਾਰ ਨੂੰ ਕਮਿਸ਼ਨ ਨੇ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ। ਮੰਨਿਆ ਜਾ ਰਿਹਾ ਹੈ ਕਿ 6 ਜਨਵਰੀ ਨੂੰ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਦੇ ਬਾਅਦ ਕਮਿਸ਼ਨ ਕਦੇ ਵੀ ਇਸਦਾ ਐਲਾਨ ਕਰ ਸਕਦਾ ਹੈ। ਆਪ ਤੇ ਕਾਂਗਰਸ ਨੇ ਆਪਣੇ ਜ਼ਿਆਦਾਤਰ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਹੈ। ਭਾਜਪਾ ਵੀ ਅਗਲੇ ਇਕ-ਦੋ ਦਿਨਾਂ ’ਚ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ।