News By Date
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ।
ਤਲਵੰਡੀ ਸਾਬੋ, 6 ਜਨਵਰੀ- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਪੁੱਜੇ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਯੂਥ ਅਕਾਲੀ ਦਲ ਵਲੋਂ ਲਾਏ ਦਸਤਾਰ ਕੈਂਪ ਦਾ ਵੀ ਰਸਮੀ ਉਦਘਾਟਨ ਕੀਤਾ।