ਅੱਜ ਦੁਪਹਿਰ 2 ਵਜੇ ਚੋਣ ਕਮਿਸ਼ਨ ਵੱਲੋਂ ਕੀਤਾ ਜਾਵੇਗਾ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ।

ਅੱਜ ਦੁਪਹਿਰ 2 ਵਜੇ ਚੋਣ ਕਮਿਸ਼ਨ ਵੱਲੋਂ ਕੀਤਾ ਜਾਵੇਗਾ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ।

ਨਵੀਂ ਦਿੱਲੀ, 7 ਜਨਵਰੀ: ਚੋਣ ਕਮਿਸ਼ਨ ਵਲੋਂ ਅੱਜ (7 ਜਨਵਰੀ) ਦੁਪਹਿਰ 2 ਵਜੇ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦਿੱਲੀ ਵਿਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਮੁੱਖ ਤੌਰ ’ਤੇ ਦਿੱਲੀ ਵਿਚ ਤਿੰਨ ਵੱਡੀਆਂ ਪਾਰਟੀਆਂ ਚੋਣ ਲੜ ਰਹੀਆਂ ਹਨ। ਆਮ ਆਦਮੀ ਪਾਰਟੀ ਨੇ 70, ਕਾਂਗਰਸ ਨੇ 48 ਅਤੇ ਭਾਜਪਾ ਨੇ ਆਪਣੇ 29 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।