ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਚ ਹੋਏ ਸ਼ਾਮਲ

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਚ ਹੋਏ ਸ਼ਾਮਲ 

ਚੰਡੀਗੜ੍ਹ,1 ਅਕਤੂਬਰ 2025- ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭੁਵੇਸ਼ ਬਘੇਲ, ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।