
News By Date


ਰਾਜਿੰਦਰ ਗੁਪਤਾ ਅੱਜ ਭਰਨਗੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ
ਰਾਜਿੰਦਰ ਗੁਪਤਾ ਅੱਜ ਭਰਨਗੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ
ਚੰਡੀਗੜ੍ਹ, 10 ਅਕਤੂਬਰ, 2025: ਪੰਜਾਬ ਵਿੱਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ, ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ, ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮਹੱਤਵਪੂਰਨ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਤੋਂ ਹੋਣਗੇ ਬੰਦ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਤੋਂ ...

ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ 17 ਅਕਤੂਬਰ ਨੂੰ ਪਿੰਡ ਪੋਨਾ ਵਿਖੇ ਹੋਵੇਗੀ
ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ 17 ਅਕਤੂਬਰ ਨੂੰ ਪਿੰਡ ਪੋਨਾ ਵ...

ਰਾਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਕੀਤਾ ਗਿਆ ਦਾਖਲ
ਰਾਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਕੀਤਾ ਗਿਆ ਦਾਖਲ
ਚੰਡੀਗੜ੍ਹ, 10 ਅਕਤੂਬਰ, 2025: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਮੌਜੂਦ ਸਨ।

ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਨਵੀਂ ਦਿੱਲੀ, 10 ਅਕਤੂਬਰ, 2025: ਸਾਬਕਾ ਕ੍ਰਿਕਟਰ ਨਵਜੋਤ ਸਿੰਘ ਨੇ ਲੰਬੇ ਸਮੇਂ ਦੀ ਸਿਆਸੀ ਚੁੱਪੀ ਤੋੜਦਿਆਂ ਇੱਕ ਵਾਰ ਫਿਰ ਸੂਬੇ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਸਿੱਧੂ ਨੇ ਸ਼ੁੱਕਰਵਾਰ ਨੂੰ ਅਚਾਨਕ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ।