ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ
ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਵਜੋਂ ਕੁਲਵੰਤ ਸਿੰਘ ਮੰਨਣ ਨੇ ਅਹੁਦਾ ਸੰਭਾਲਿਆ
ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਵਜੋਂ ਕੁਲਵੰਤ ਸਿੰਘ ਮੰਨਣ ਨੇ ਅਹੁਦਾ ਸੰਭਾਲਿਆ
ਅੰਮ੍ਰਿਤਸਰ, 2 ਨਵੰਬਰ - ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਵਲੋਂ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ. ਮੰਨਣ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਅਤੇ ਅਧਿਕਾਰੀ ਵੀ ਮੌਜੂਦ ਸਨ।