News By Date
ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ।
ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਹੋਵੇਗਾ ਸਰਕਾਰੀ ਬੱਸਾਂ ਦਾ ਚੱਕ...
ਡੱਲੇਵਾਲ ਨੇ ਮੈਡੀਕਲ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ।
ਡੱਲੇਵਾਲ ਨੇ ਮੈਡੀਕਲ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ।
ਸੰਜੇ ਮਲਹੋਤਰਾ ਨੇ ਆਰਬੀਆਈ ਦੇ 26ਵੇਂ ਗਵਰਨਰ ਦਾ ਸੰਭਾਲਿਆ ਅਹੁਦਾ।
ਸੰਜੇ ਮਲਹੋਤਰਾ ਨੇ ਆਰਬੀਆਈ ਦੇ 26ਵੇਂ ਗਵਰਨਰ ਦਾ ਸੰਭਾਲਿਆ ਅਹੁਦਾ।
11 ਦਸੰਬਰ 2024: ਅੱਜ ਤੋਂ ਸੰਜੇ ਮਲਹੋਤਰਾ ਨੂੰ ਭਾਰਤੀ ਰਿਜ਼ਰਵ ਬੈਂਕ ਦੇ 26ਵੇਂ ਗਵਰਨਰ ਦੀ ਕਮਾਨ ਸੰਭਾਲ ਲਈ ਹੈ।ਭਾਰਤੀ ਰਿਜ਼ਰਵ ਬੈਂਕ ਨੇ ਬਿਆਨ ਵਿੱਚ ਕਿਹਾ ਕਿ ਸੰਜੇ ਮਲਹੋਤਰਾ ਤਿੰਨ ਸਾਲਾਂ ਲਈ ਆਰਬੀਆਈ ਗਵਰਨਰ ਦਾ ਚਾਰਜ ਸੰਭਾਲਣਗੇ। ਸੰਜੇ ਮਲਹੋਤਰਾ ਨੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਦੀ ਥਾਂ ਲਈ ਹੈ। ਸ਼ਕਤੀਕਾਂਤ ਦਾਸ ਨੇ ਛੇ ਸਾਲ ਦੇ ਕਾਰਜਕਾਲ ਤੋਂ ਬਾਅਦ ਮੰਗਲਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ।