ਵਿਸ਼ਵ ਸ਼ਤਰੰਜ ਚੈਂਪੀਅਨ ਗੁਕੇਸ਼ ਡੀ ਲਈ ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਐਲਾਨਿਆ 5 ਕਰੋੜ ਦਾ ਇਨਾਮ।

ਵਿਸ਼ਵ ਸ਼ਤਰੰਜ ਚੈਂਪੀਅਨ ਗੁਕੇਸ਼ ਡੀ  ਲਈ ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਐਲਾਨਿਆ 5 ਕਰੋੜ ਦਾ ਇਨਾਮ।

13 ਦਸੰਬਰ 2024: ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਕੇ. ਸਟਾਲਿਨ ਨੇ ਟਵੀਟ ਕਰ ਕਿਹਾ ਕਿ ਸਭ ਤੋਂ ਘੱਟ ਉਮਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ, ਗੁਕੇਸ਼ ਡੀ ਦੀ ਯਾਦਗਾਰੀ ਪ੍ਰਾਪਤੀ ਦਾ ਸਨਮਾਨ ਕਰਨ ਲਈ, ਮੈਨੂੰ ਉਸ ਲਈ 5 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ।