News By Date
ਮਹਿਲਾ ਕਮਿਸ਼ਨ ਨੇ ਧਾਮੀ ਖਿਲਾਫ਼ ਜਾਰੀ ਕੀਤਾ ਸੂ- ਮੋਟੋ ਨੋਟਿਸ।
ਮਹਿਲਾ ਕਮਿਸ਼ਨ ਨੇ ਧਾਮੀ ਖਿਲਾਫ਼ ਜਾਰੀ ਕੀਤਾ ਸੂ- ਮੋਟੋ ਨੋਟਿਸ।
ਹਰਿਆਣਾ ਪੁਲਿਸ ਨੇ ਕਿਸਾਨਾਂ ਦਾਗੇ ਅੱਥਰੂ ਗੈਸ ਦੇ ਗੋਲੇ।
ਹਰਿਆਣਾ ਪੁਲਿਸ ਨੇ ਕਿਸਾਨਾਂ ਦਾਗੇ ਅੱਥਰੂ ਗੈਸ ਦੇ ਗੋਲੇ।
ਇਸ ਤਰੀਕ ਨੂੰ ਰੇਲਾਂ ਰੋਕਣਗੇ ਕਿਸਾਨ।
ਇਸ ਤਰੀਕ ਨੂੰ ਰੇਲਾਂ ਰੋਕਣਗੇ ਕਿਸਾਨ।
14 ਦਸੰਬਰ 2024- ਤੀਜੇ ਕਿਸਾਨਾਂ ਦੇ ਕਾਫਲੇ ਦੀ ਵਾਪਸੀ ਬਾਅਦ ਸ਼ੰਭੂ ਮੋਰਚੇ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਭਰ ‘ਚ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਅਸੀਂ ਰੇਲਾਂ ਰੋਕਾਂਗੇ ਅਤੇ 16 ਦਸੰਬਰ ਨੂੰ ਦੇਸ਼ ਭਰ ‘ਚ ਟਰੈਕਟਰ ਮਾਰਚ ਕੱਢਿਆ ਜਾਵੇਗਾ।ਕਿਸਾਨਾਂ, ਮਜ਼ਦੂਰਾਂ, ਰੇਹੜੀ-ਫੜ੍ਹੀ ਵਾਲਿਆਂ, ਵਿਿਦਆਰਥੀਆਂ, ਵਪਾਰੀਆਂ ਅਤੇ ਮੁਲਾਜ਼ਮਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।