ਦਿੱਲੀ ਵਿਖੇ ਰਾਜਾ ਵੜਿੰਗ ਸਮੇਤ ਪ੍ਰਤਾਪ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ

ਦਿੱਲੀ ਵਿਖੇ ਰਾਜਾ ਵੜਿੰਗ ਸਮੇਤ ਪ੍ਰਤਾਪ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 18 ਫਰਵਰੀ:- ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫਾ

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫਾ 

18 ਫਰਵਰੀ:- ਸ੍ਰੀ ਅਕਾਲ ਤਖ਼ਤ ਵਲੋਂ ਬਣਾਈ ਗਈ 7 ਮੈਂਬਰੀ ਕਮੇਟੀ ਵਿਚੋਂ ਇੱਕ ਕਿਰਪਾਲ ਸਿੰਘ ਬਡੂੰਗਰ ਵੀ ਸਨ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵੀ ਅਕਾਲ ਤਖ਼ਤ ਵੱਲੋਂ ਗਠਿਤ ਸੱਤ ਮੈਂਬਰੀ ਪੈਨਲ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ।