ਦਿੱਲੀ ‘ਚ ਭਲਕੇ ਹੋਵੇਗਾ ਮੁੱਖ ਮੰਤਰੀ ਤੇ ਮੰਤਰੀਆਂ ਦਾ ਸੌਂਹ ਚੁੱਕ ਸਮਾਗਮ

ਦਿੱਲੀ ‘ਚ ਭਲਕੇ ਹੋਵੇਗਾ ਮੁੱਖ ਮੰਤਰੀ ਤੇ ਮੰਤਰੀਆਂ ਦਾ ਸੌਂਹ ਚੁੱਕ ਸਮਾਗਮ

ਨਵੀਂ ਦਿੱਲੀ, 19 ਫਰਵਰੀ: ਦਿੱਲੀ ਵਿਚ ਕੱਲ੍ਹ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ’ਚ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਰਾਮਲੀਲਾ ਮੈਦਾਨ ’ਚ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦਿੱਲੀ ਦੇ ਮੁੱਖ ਸਕੱਤਰ ਵਜੋਂ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਤਿਆਰ ਕਰ ਕੇ ਭੇਜ ਦਿੱਤੇ ਗਏ ਹਨ।

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਅਧਿਕਾਰੀਆਂ ਨੂੰ ਕੀਤਾ ਬਰਖਾਸਤ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਅਧਿਕਾਰੀਆਂ ਨੂੰ ਕੀਤਾ ਬਰਖਾਸਤ

19 ਫਰਵਰੀ:- ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ । ਸਰਕਾਰ ਨੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ ।