
News By Date


ਦਿੱਲੀ ਚੋਣਾਂ ਦੌਰਾਨ ਸੁਰੱਖਿਆ ਲਈ 19,000 ਹੋਮ ਗਾਰਡ, 35,000 ਤੋਂ ਵੱਧ ਪੁਲਿਸ ਤਾਇਨਾਤ।
ਦਿੱਲੀ ਚੋਣਾਂ ਦੌਰਾਨ ਸੁਰੱਖਿਆ ਲਈ 19,000 ਹੋਮ ਗਾਰਡ, 35,000 ...

ਪੰਜਾਬ ‘ਚ 12 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ।
ਪੰਜਾਬ ‘ਚ 12 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ।
4 ਫਰਵਰੀ:- ਪੰਜਾਬ ਵਿੱਚ 12 ਫਰਵਰੀ ਯਾਨੀ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਛੁੱਟੀ ਰਹੇਗੀ। ਇਸ ਦਿਨ, ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦਾ ਸਮਾਜ ਦੇ ਲੋਕਾਂ ਨੇ ਸਵਾਗਤ ਕੀਤਾ ਹੈ। ਇਹ ਐਲਾਨ ਕੀਤਾ ਗਿਆ ਸੀ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ 11-12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਪੰਜਾਬ ਸਰਕਾਰ ਵੱਲੋਂ ਦੋ ਸੀਨੀਅਰ ਆਈਏਐਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ।
ਪੰਜਾਬ ਸਰਕਾਰ ਵੱਲੋਂ ਦੋ ਸੀਨੀਅਰ ਆਈਏਐਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼...

ਪੰਜਾਬ ਪੁਲਿਸ ਵਿਚ 10 ਹਜ਼ਾਰ ਪੋਸਟਾਂ ‘ਤੇ ਭਰਤੀ, ਡੀਜੀਪੀ ਗੌਰਵ ਯਾਦਵ ਦਾ ਵੱਡਾ ਐਲਾਨ।
ਪੰਜਾਬ ਪੁਲਿਸ ਵਿਚ 10 ਹਜ਼ਾਰ ਪੋਸਟਾਂ ‘ਤੇ ਭਰਤੀ, ਡੀਜੀਪੀ...

ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਐਨ.ਡੀ.ਸੀ. ਦੇ 15 ਮੈਂਬਰੀ ਡੈਲੀਗੇਟ ਨਾਲ ਕੀਤੀ ਮੁਲਾਕਾਤ।
ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਐਨ.ਡੀ.ਸੀ. ਦੇ 15 ਮੈਂਬਰੀ ਡੈਲ...

ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ: ਹਰਜੋਤ ਸਿੰਘ ਬੈਂਸ
ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰ...

ਕੁਲਬੀਰ ਸਿੰਘ ਜ਼ੀਰਾ ‘ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਫਾਈਰਿੰਗ।
ਕੁਲਬੀਰ ਸਿੰਘ ਜ਼ੀਰਾ ‘ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਫ...
