ਪਹਾੜ ਤੋਂ ਪੱਥਰ ਡਿੱਗਣ ਕਾਰਨ ਟੁੱਟਿਆ ਹੇਮਕੁੰਟ ਸਾਹਿਬ ਜਾਣ ਵਾਲਾ ਪੁੱਲ

ਪਹਾੜ ਤੋਂ ਪੱਥਰ ਡਿੱਗਣ ਕਾਰਨ ਟੁੱਟਿਆ ਹੇਮਕੁੰਟ ਸਾਹਿਬ ਜਾਣ ਵਾਲਾ ਪੁੱਲ 

ੳੱਤਰਾਖੰਡ, 5 ਮਾਰਚ:- ਉੱਤਰਾਖੰਡ ਦੇ ਹੇਮਕੁੰਟ ਸਾਹਿਬ ਨੂੰ ਜੋੜਨ ਵਾਲਾ ਪੁੱਲ ਪਹਾੜ ਤੋਂ ਪੱਥਰ ਡਿੱਗਣ ਕਾਰਨ ਪੂਰਾ ਟੁੱਟ ਗਿਆ ਹੈ। ਇਸ ਕਾਰਨ ਪੁਲਨਾ, ਘੰਗਰੀਆ, ਹੇਮਕੁੰਡ ਸਾਹਿਬ ਅਤੇ ਵੈਲੀ ਆਫ਼ ਫਲਾਵਰਜ਼ ਨੂੰ ਜਾਣ ਵਾਲਾ ਰਸਤਾ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। 

ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤਹਿਸੀਲਦਾਰ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ।

ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤਹਿਸੀਲਦਾਰ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ।

ਤਰਨ ਤਾਰਨ, 5 ਮਾਰਚ: ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਇਕ ਹੋਰ ਤਹਿਸੀਲਦਾਰ ਲਛਮਣ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਤਹਿਸੀਲਦਾਰ ਤਰਨ ਤਾਰਨ ਵਿਖੇ ਤਾਇਨਾਤ ਸੀ।

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ 

5 ਮਾਰਚ:- ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਸਮੇਤ 177 ਸਬ-ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ, ਜਿਸ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।  
।