ਖਿਲਾਫ ਦਰਜ ਨਸ਼ਾ ਤਸਕਰੀ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਐਸ ਆਈ ਟੀ ਅੱਗੇ ਹੋਏ ਪੇਸ਼ ।

ਖਿਲਾਫ ਦਰਜ ਨਸ਼ਾ ਤਸਕਰੀ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਐਸ ਆਈ ਟੀ ਅੱਗੇ ਹੋਏ ਪੇਸ਼ । 

17 ਮਾਰਚ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਖਿਲਾਫ ਦਰਜ ਨਸ਼ਾ ਤਸਕਰੀ ਮਾਮਲੇ ਵਿਚ ਇਥੇ ਵਿਸ਼ੇਸ ਜਾਂਚ ਟੀਮ (ਐਸ ਆਈ ਟੀ) ਅੱਗੇ ਪੇਸ਼ ਹੋਏ। ਸੁਪਰੀਮ ਕੋਰਟ ਨੇ ਉਹਨਾਂ ਨੂੰ 17 ਮਾਰਚ ਨੂੰ ਸਵੇਰੇ 11.00 ਵਜੇ ਐਸ ਆਈ ਟੀ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਮੌਕੇ ਉਹਨਾਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਹਰਿਆਣਾ ਵਿਚ ਸੂਬਾ ਭਾਜਪਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਹਰਿਆਣਾ ਵਿਚ ਸੂਬਾ ਭਾਜਪਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ 

ਹਰਿਆਣਾ17 ਮਾਰਚ:-  ਹਰਿਆਣਾ ਵਿਚ ਸੂਬਾ ਭਾਜਪਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਕੌਮੀ ਪ੍ਰਧਾਨ ਜੇ ਪੀ ਨੱਢਾ ਦੀ ਹਦਾਇਤ ਮੁਤਾਬਕ ਸੂਬੇ ਵਿਚ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਹੈ।