3 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
3 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
2 ਅਪ੍ਰੈਲ:- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਯਾਨੀ 3 ਅਪ੍ਰੈਲ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉਤੇ ਸਵੇਰੇ 10.40 ਵਜੇ ਇਹ ਬੈਠਕ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।