ਅੱਜ ਚੰਡੀਗੜ੍ਹ ਵਿੱਚ ਹੋਵੇਗੀ ਕੈਬਨਿਟ ਦੀ ਅਹਿਮ ਮੀਟਿੰਗ

ਅੱਜ ਚੰਡੀਗੜ੍ਹ ਵਿੱਚ ਹੋਵੇਗੀ ਕੈਬਨਿਟ ਦੀ ਅਹਿਮ ਮੀਟਿੰਗ 

ਚੰਡੀਗੜ੍ਹ, 24 ਅਪ੍ਰੈਲ:- ਚੰਡੀਗੜ੍ਹ ਵਿੱਚ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ ਹੋਵੇਗੀ। ਦੱਸ ਦਈਏ ਕਿ ਮੀਟਿੰਗ ਦਾ ਏਜੰਡਾ ਕੀ ਰਹੇਗਾ, ਇਸ ਬਾਰੇ ਤਾਂ ਹੁਣ ਤੱਕ ਸਪੱਸ਼ਟ ਪਤਾ ਨਹੀਂ ਲੱਗ ਸਕਿਆ, ਪਰ ਮੰਨਿਆ ਜਾ ਰਿਹਾ ਹੈ ਕਿ ਸੂਬਾ ਵਾਸੀਆਂ ਲਈ ਸਰਕਾਰ ਵੱਡੇ ਫ਼ੈਸਲੇ ਲੈ ਸਕਦੀ ਹੇ।