ਪੰਜਾਬ ਯੂਨੀਵਰਸਿਟੀ ਨੇ ਵਿੱਦਿਆਰਥੀਆਂ ਦੀਆ ਕੌਂਸਲ ਚੋਣਾਂ ਦਾ ਕੀਤਾ ਐਲਾਨ

ਪੰਜਾਬ ਯੂਨੀਵਰਸਿਟੀ ਨੇ ਵਿੱਦਿਆਰਥੀਆਂ ਦੀਆ ਕੌਂਸਲ ਚੋਣਾਂ ਦਾ ਕੀਤਾ ਐਲਾਨ

ਚੰਡੀਗੜ੍ਹ, 22 ਅਗਸਤ 2025- ਪੰਜਾਬ ਯੂਨੀਵਰਸਿਟੀ (PU) ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਨੂੰਲੈ ਕੇ ਸ਼ਡਿਊਲ ਵੀ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਪੀਯੂ ਸਟੂਡੈਟ ਕੌਂਸਲ ਦੀਆਂ ਤਿੰਨ ਸਤੰਬਰ ਨੂੰ ਵੋਟਾਂ ਪੈਣਗੀਆਂ, ਜਦੋਂਕਿ ਨਤੀਜਾ ਅੱਠ ਸਤੰਬਰ ਨੂੰ ਐਲਾਨਿਆ ਜਾਵੇਗਾ।