ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਰਵਾਨਾ

ਜੰਮੂ, 28 ਜੂਨ-ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਰਵਾਨਾ ਕੀਤਾ। ਇਸ ਮੌਕੇ ਉਹਨਾਂ ਦੱਸਿਆ ਕਿ ਪਿਛਲੇ 3-4 ਸਾਲਾਂ ਵਿਚ ਯਾਤਰਾ ਲਈ ਕਾਫੀ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਾਲ ਵੀ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਹਨ ਤੇ ਸੁਰੱਖਿਆ ਵੀ ਵਧਾਈ ਗਈ ਹੈ।

Share this post