ਪੰਜਾਬ ’ਚ ਪੰਚਾਇਤ ਚੋਣਾਂ ਦਾ ਐਲਾਨ
ਪੰਜਾਬ ’ਚ ਪੰਚਾਇਤ ਚੋਣਾਂ ਦਾ ਐਲਾਨ
ਚੰਡੀਗੜ੍ਹ, 25 ਸਤੰਬਰ - ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵਲੋਂ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਚ ਪ੍ਰੈੱਸ ਕਾਨਫ਼ਰੰਸ ਸੱਦੀ ਗਈ ਹੈ। ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਚ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਰੀਕਾਂ ਸਮੇਤ ਪੂਰੀ ਪ੍ਰਕਿਰਿਆ ਦਾ ਐਲਾਨ ਕਰ ਦਿੱਤਾ ਜਾਵੇਗਾ।