ਡੇਰਾ ਸਿਰਸਾ ਮੁਖੀ ਵਿਰੁੱਧ ਪੰਜਾਬ ਸਰਕਾਰ ਨੇ ਮੁਕੱਦਮਾ ਚਲਾਉਣ ਦੀ ਦਿੱਤੀ ਮੰਨਜ਼ੂਰੀ...
ਡੇਰਾ ਸਿਰਸਾ ਮੁਖੀ ਵਿਰੁੱਧ ਪੰਜਾਬ ਸਰਕਾਰ ਨੇ ਮੁਕੱਦਮਾ ਚਲਾਉਣ ਦੀ ਦਿੱਤੀ ਮੰਨਜ਼ੂਰੀ...
22 ਅਕਤੂਬਰ 2024: ਸੁਪਰੀਮ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕੇਸਾਂ ਵਿਚ ਮੁਕੱਦਮੇ ਦੀ ਕਾਰਵਾਈ ਕੀਤੇ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਸੀ।ਇਸੀ ਸਬੰਧੀ ਵਿਚ ਹੁਣ ਪੰਜਾਬ ਸਰਕਾਰ ਨੇ ਡੇਰਾ ਮੁਖੀ ਵਿਰੁਧ ਮੁਕੱਦਮਾ ਚਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ।