ਭਾਰਤ ਨੇ ਅਸਟ੍ਰੇਲੀਆ ਨੂੰ 295 ਦੋੜਾਂ ਨਾਲ ਹਰਾਇਆ

 ਭਾਰਤ ਨੇ ਅਸਟ੍ਰੇਲੀਆ ਨੂੰ 295 ਦੋੜਾਂ ਨਾਲ ਹਰਾਇਆ

25 ਨਵੰਬਰ 2024- ਬਾਰਡਰ-ਗਾਵਸਕਰ ਟਰਾਫ਼ੀ ਦੇ ਪਹਿਲੇ ਟੈਸਟ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾ ਦਿੱਤਾ ਹੈ।ਟੀਮ ਨੇ 5 ਮੈਚਾਂ ਦੀ ਟੈਸਟ ਸੀਰੀਜ਼ '  1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ ਐਡੀਲੇਡ 6 ਦਸੰਬਰ ਤੋਂ ਖੇਡਿਆ ਜਾਵੇਗਾ। ਪਰਥ ਦੇ ਓਪਟਸ ਸਟੇਡੀਅਮ ਅੱਜ ਮੈਚ ਦੇ ਚੌਥੇ ਦਿਨ 534 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਕੰਗਾਰੂ ਟੀਮ ਦੂਜੀ ਪਾਰੀ 238 ਦੌੜਾਂਤੇ ਆਲ ਆਊਟ ਹੋ ਗਈ। ਇਸ ਤੋਂ ਪਹਿਲਾਂ ਭਾਰਤ ਨੇ ਦੂਜੀ ਪਾਰੀ 6 ਵਿਕਟਾਂਤੇ 487 ਦੌੜਾਂਤੇ ਐਲਾਨ ਦਿੱਤੀ ਸੀ

Share this post