ਸਾਬਕਾ ਭਾਜਪਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ ‘ਆਪ’ ‘ਚ ਸ਼ਾਮਲ
ਸਾਬਕਾ ਭਾਜਪਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ ‘ਆਪ’ ‘ਚ ਸ਼ਾਮਲ
5 ਦਸੰਬਰ 2024-ਦਿੱਲੀ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਤੇ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਭਾਜਪਾ ਨੂੰ ਵੱਡਾ ਝਟਕਾ ਦੇ ਦਿੱਤਾ ਹੈ।ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਤਿੰਦਰ ਸਿੰਘ ਸ਼ੰਟੀ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਸੀ।