ਅਕਾਲੀ ਦਲ 'ਚ ਸ਼ਾਮਲ ਹੋਣਗੇ ਐਚ. ਐਸ. ਫੂਲਕਾ।

ਅਕਾਲੀ ਦਲ 'ਚ ਸ਼ਾਮਲ ਹੋਣਗੇ ਐਚ. ਐਸ. ਫੂਲਕਾ।

7 ਦਸੰਬਰ 2024: ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਅਤੇ ਇਹ ਵੀ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਹੁਕਮ ਮੁਤਾਬਕ ਦੂਜੀਆਂ ਪਾਰਟੀਆਂ ਵਿੱਚ ਗਏ ਆਗੂਆਂ ਨੂੰ ਵੀ ਹੁਣ ਵਾਪਸ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਕਿਉਂਕਿ ਖੇਤਰੀ ਪਾਰਟੀ ਹੀ ਪੰਜਾਬ ਦੇ ਮਸਲਿਆਂ ਨੂੰ ਬਿਹਤਰੀਨ ਢੰਗ ਨਾਲ ਹੱਲ ਕਰ ਸਕਦੀ ਹੈ।

Share this post