ਅਕਾਲੀ ਦਲ ਨਾਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰੇ: ਬਿੱਟੂ
ਅਕਾਲੀ ਦਲ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰੇ: ਬਿੱਟੂ
7 ਦਸੰਬਰ 2024 :ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ “ਅਕਾਲੀ ਦਲ ਨਾਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰੇ। ਚੌੜਾ ਨੇ ਭਾਵਨਾਵਾਂ ਵਿਚ ਆ ਕੇ ਇਹ ਕਦਮ ਚੁੱਕਿਆ ਹੈ।ਉਸ ਨੇ ਤੰਜ਼ ਕੱਸਦਿਆਂ ਇਹ ਵੀ ਕਿਹਾ ਕਿ ਅਜਾਇਬ ਘਰ ਵਿਚ ਚੌੜਾ ਦੀ ਤਸਵੀਰ ਵੀ ਲਗਾਈ ਜਾਵੇ। ਉਸ ਨੇ ਬੇਅਦਬੀ ਨਾ ਸਹਿੰਦਿਆਂ ਹੋਇਆ ਹੀ ਸੁਖਬੀਰ ਬਾਦਲ 'ਤੇ ਗੋਲੀ ਚਲਾਈ ਹੈ।