ਭਲਕੇ ਫਿਰ ਦਿੱਲੀ ਕੂਚ ਕਰਨਗੇ ਕਿਸਾਨ!

ਭਲਕੇ ਫਿਰ ਦਿੱਲੀ ਕੂਚ ਕਰਨਗੇ ਕਿਸਾਨ!

7 ਦਸੰਬਰ 2024- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਸ਼ੰਭੂ ਸਰਹੱਦ ਤੋਂ 12 ਵਜੇ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਮਾਰਚ ਕਰੇਗਾ।ਬੀਤੇ ਕੱਲ੍ਹ ਸ਼ੰਭੂ ਸਰਹੱਦ ‘ਤੇ  ਜ਼ਖਮੀ ਹੋਏ ਕਿਸਾਨਾਂ ਵਿਚੋਂ 16 ਕਿਸਾਨ ਅਜੇ ਵੀ ਹਸਪਤਾਲ ਵਿਚ ਉਂਹਾਂ ਦਾ ਇਲਾਜ ਚੱਲ ਰਿਹਾ ਹੈ।

Share this post