ਕਾਂਗਰਸ ਨੇ ਨਗਰ ਨਿਗਮ ਚੋਣਾਂ ਲਈ ਐਲਾਨੇ ਲੁਧਿਆਣਾ ਤੋਂ ਉਮੀਦਵਾਰ।
ਕਾਂਗਰਸ ਨੇ ਨਗਰ ਨਿਗਮ ਚੋਣਾਂ ਲਈ ਐਲਾਨੇ ਲੁਧਿਆਣਾ ਤੋਂ ਉਮੀਦਵਾਰ।
10 ਦਸੰਬਰ 2024 : ਕਾਂਗਰਸ ਪਾਰਟੀ ਨੇ ਲੁਧਿਆਣਾ ਤੋਂ ਨਗਰ-ਨਿਗਮ ਚੋਣਾਂ ਲਈ 95 ਵਾਰਡਾਂ ਵਿਚੋਂ 63 ਵਾਰਡਾਂ ਤੋਂ ਚੋਣ ਲੜਣ ਵਾਲੇ ਉਮੀਦਵਾਰਾ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਦਿੱਤੀ।ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੀਟਿੰਗ ਤੋਂ ਬਾਅਦ ਇਹ ਸੂਚੀ ਜਾਰੀ ਕੀਤੀ ਗਈ ਹੈ।