ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ: ਕੇਜਰੀਵਾਲ
ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ: ਕੇਜਰੀਵਾਲ
12 ਦਸੰਬਰ 2024- ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਐਲਾਨਿਆ ਕਿ ਦਿੱਲੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਅਤੇ ਮਹਿਲਾ ਸਨਮਾਨ ਯੋਜਨਾ ਨੂੰ ਵੀ ਲਾਗੂ ਕਰ ਦਿੱਤਾ ਹੈ।ਕੇਜਰੀਵਾਲ ਨੇ ਕਿਹਾ ਕਿ ਜੇਕਰ ਮੁੜ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਇਸ ਰਕਮ ਨੂੰ ਵਧਾ ਕੇ 2100 ਰੁਪਏ ਕੀਤਾ ਜਾਵੇਗਾ। ਅਸੀਂ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ।ਦਿੱਲੀ ਦੀ ਹੋਣ ਵਾਲੀਆਂ ਚੋਣਾਂ ਵਿਚ ਆਪ ਨੂੰ 40-45 ਸੀਟਾਂ ਮਿਲਣਗੀਆਂ।