ਉੱਚ ਅਦਾਲਤ ਚੋਣ ਕਮੀਸ਼ਨ ਨੂੰ ਜਾਰੀ ਕੀਤੀਆਂ ਸਖਤ ਹਦਾਇਤਾਂ।
ਉੱਚ ਅਦਾਲਤ ਚੋਣ ਕਮੀਸ਼ਨ ਨੂੰ ਜਾਰੀ ਕੀਤੀਆਂ ਸਖਤ ਹਦਾਇਤਾਂ।
17 ਦਸੰਬਰ 2024: ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਸਖਤ ਹਿਦਾਇਤਾਂ ਜਾਰੀ ਕੀਤੀਆਂ ਹਨ।ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਪੰਜਾਬ ਚੋਣ ਕਮਿਸ਼ਨ ਨੂੰ ਚੋਣਾਂ ਦੌਰਾਨ ਹਰ ਬੂਥ ’ਤੇ ਲੋੜੀਂਦੇ ਸੁਰੱਖਿਆ ਮੁਲਾਜ਼ਮ ਤੈਨਾਤ ਕੀਤੇ ਜਾਣ ਦੇ ਸਖਤ ਹੁਕਮ ਦਿੱਤੇ ਹਨ।ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਇਨ੍ਹਾਂ ਚੋਣਾਂ ਦੀ ਸਮੁੱਚੀ ਚੋਣ ਪ੍ਰਕਿਿਰਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਸਨ।ਉੱਚ ਅਦਾਲਤ ਨੇ ਇਹ ਵੀ ਕਿਹਾ ਕਿ ਵੋਟਾਂ ਵਾਲੇ ਦਿਨ ਹਰੇਕ ਪੋਲੰਿਗ ਬੂਥ 'ਤੇ ਪੂਰੀ ਸੁਰੱਖਿਆ ਦੇਣ ਦੀ ਮੰਗ ਕਰਨ ਵਾਲੀਆਂ ਦਾਇਰ ਪਟੀਸ਼ਨਾਂ 'ਤੇ ਉੱਚ ਅਦਾਲਤ ਨੇ ਹੁਣ ਰਾਜ ਚੋਣ ਕਮਿਸ਼ਨ ਨੂੰ ਹੁਕਮ ਦਿੱਤੇ ਹਨ ਕਿ ਉਹ ਵੋਟਾਂ ਵਾਲੇ ਦਿਨ ਹਰ ਬੂਥ 'ਤੇ ਲੋੜੀਂਦੇ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ।