ਜਾਣੋਂ ਅੱਜ ਕਿਸਾਨ ਕਿੱਥੇ-ਕਿੱਥੇ ਰੋਕਣਗੇ ਰੇਲਾਂ।

ਜਾਣੋਂ ਅੱਜ ਕਿਸਾਨ ਕਿੱਥੇ-ਕਿੱਥੇ ਰੋਕਣਗੇ ਰੇਲਾਂ।

 
18 ਦਸੰਬਰ 2024: 14 ਤਰੀਕ ਨੂੰ ਤੀਜੇ ਕਿਸਾਨਾਂ ਦੇ ਕਾਫਲੇ ਦੀ ਵਾਪਸੀ ਤੋਂ ਬਾਅਦ ਸ਼ੰਭੂ ਸਰਹੱਦ ‘ਤੇ  ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 18 ਦਸੰਬਰ ਯਾਨੀ ਅੱਜ 12 ਵਜੇ ਤੋਂ 3 ਵਜੇ ਤੱਕ ਕਿਸਾਨ ਰੇਲਾਂ ਰੋਕਣਗੇ। ਇਹਨਾਂ ਥਾਵਾਂ ‘ਤੇ ਰੇਲਾ ਰੋਕਣਗੇ ਕਿਸਾਨ:-
ਜ਼ਿਲ੍ਹਾ ਮੋਗਾ ਵਿੱਚ ਜਿਤਵਾਲ, ਡਗਰੂ, ਮੋਗਾ ਸਟੇਸ਼ਨ 
ਜ਼ਿਲ੍ਹਾ ਫਰੀਦਕੋਟ ਵਿੱਚ ਫਰੀਦਕੋਟ ਸਟੇਸ਼ਨ 
ਜ਼ਿਲ੍ਹਾ ਗੁਰਦਾਸਪੁਰ ਵਿੱਚ ਪਲੇਟਫਾਰਮ ਕਾਦੀਆਂ 
ਫਤਿਹਗੜ੍ਹ ਚੂੜੀਆਂ,  ਬਟਾਲਾ ਪਲੇਟਫਾਰਮ 
ਜ਼ਿਲ੍ਹਾ ਜਲੰਧਰ ਵਿੱਚ ਲੋਹੀਆਂ ਖਾਸ, ਫਿਲੌਰ, ਜਲੰਧਰ ਕੈਂਟ, ਢਿੱਲਵਾਂ 
ਜਿਲ੍ਹਾ ਪਠਾਨਕੋਟ ਵਿੱਚ ਪਰਮਾਨੰਦ ਪਲੇਟਫਾਰਮ 
ਜ਼ਿਲ੍ਹਾ ਹੋਸ਼ਿਆਰਪੁਰ ਵਿੱਚ ਟਾਂਡਾ, ਦਸੂਹਾ, ਹੁਸ਼ਿਆਰਪੁਰ ਪਲਟਫਾਰਮ, ਮਡਿਆਲਾ ਤੇ ਮਾਹਿਲਪੁਰ
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਮਖੂ, ਮੱਲਾਂ ਵਾਲਾ, ਤਲਵੰਡੀ ਭਾਈ, ਬਸਤੀ ਟੈਂਕਾਂ ਵਾਲੀ, ਜਗਰਾਉਂ 
ਜ਼ਿਲ੍ਹਾ ਲੁਧਿਆਣਾ ਵਿੱਚ ਸਾਹਨੇਵਾਲ
ਜ਼ਿਲ੍ਹਾ ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਟਿਆਲਾ, ਸ਼ੰਬੂ ਸਟੇਸ਼ਨ
ਜ਼ਿਲ੍ਹਾ ਮੁਹਾਲੀ ਵਿੱਚ ਰੇਲਵੇ ਸਟੇਸ਼ਨ 11 ਫੇਸ ਮੁਹਾਲੀ 
ਜ਼ਿਲ੍ਹਾ ਸੰਗਰੂਰ ਵਿੱਚ ਸੁਨਾਮ 
ਜ਼ਿਲ੍ਹਾ ਮਲੇਰਕੋਟਲਾ ਵਿੱਚ ਅਹਿਮਦਗੜ੍ਹ 
ਜ਼ਿਲ੍ਹਾ ਮਾਨਸਾ ਵਿੱਚ ਮਾਨਸਾ ਮੇਨ, ਬਰੇਟਾ
ਜ਼ਿਲ੍ਹਾ ਰੂਪਨਗਰ ਵਿੱਚ ਰੇਲਵੇ ਸਟੇਸ਼ਨ ਰੂਪ ਨਗਰ 
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਬੂ ਨੰਗਲ ਰਾਮਦਾਸ, ਜਹਾਂਗੀਰ, ਝੰਡੇ
ਜ਼ਿਲ੍ਹਾ ਫਾਜ਼ਿਲਕਾ ਵਿੱਚ ਰੇਲਵੇ ਸਟੇਸ਼ਨ 
ਜ਼ਿਲ੍ਹਾ ਤਰਨਤਾਰਨ ਵਿੱਚ ਪੱਟੀ, ਖੇਮਕਰਨ, ਰੇਲਵੇ ਸਟੇਸ਼ਨ ਤਰਨਤਾਰਨ
ਜ਼ਿਲ੍ਹਾ ਨਵਾਂ ਸ਼ਹਿਰ ਵਿੱਚ ਬਹਿਰਾਮ 
ਜ਼ਿਲ੍ਹਾ ਬਠਿੰਡਾ ਵਿੱਚ ਰਾਮਪੁਰਾ 
ਜ਼ਿਲ੍ਹਾ ਕਪੂਰਥਲਾ ਵਿੱਚ ਹਮੀਰਾ, ਸੁਲਤਾਨਪੁਰ, ਨੋਧੀ ਅਤੇ ਫਗਵਾੜਾ
ਜ਼ਿਲ੍ਹਾ ਮੁਕਤਸਰ ਵਿੱਚ ਮਲੋਟ

Share this post