ਭਾਰਤ ਭੁਸ਼ਣ ਆਸ਼ੂ ਨੂੰ ਉੱਚ ਅਦਾਲਤ ਨੇ ਦਿੱਤੀ ਜ਼ਮਾਨਤ।
ਭਾਰਤ ਭੁਸ਼ਣ ਆਸ਼ੂ ਨੂੰ ਉੱਚ ਅਦਾਲਤ ਨੇ ਦਿੱਤੀ ਜ਼ਮਾਨਤ।
20 ਦਸੰਬਰ: ਉੱਚ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸ ਆਗੂ ਭਾਰਤ ਭੁਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ।ਮਨੀ ਲਾਂਡਰਿੰਗ ਐਕਟ ਦੇ ਤਹਿਤ ਈਡੀ ਨੇ ਆਸ਼ੂ ਨੂੰ ਜਲੰਧਰ ‘ਚ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਉੱਚ ਅਦਾਲਤ ਨੇ ਇਸ ਮਾਮਲੇ ਦੀ ਐੱਫ.ਆਈ.ਆਰ. ਵੀ ਰੱਦ ਕਰ ਦਿੱਤੀ ਹੈ।