ਅਕਾਲੀ ਦਲ ਦਾ ਸੀਨੀਅਰ ਆਗੂ ਚੜ੍ਹਿਆ ਟੈਂਕੀ ‘ਤੇ।

ਅਕਾਲੀ ਦਲ ਦਾ ਸੀਨੀਅਰ ਆਗੂ ਚੜ੍ਹਿਆ ਟੈਂਕੀ ‘ਤੇ।

ਪਟਿਆਲਾ, 21 ਦਸੰਬਰ: ਪਟਿਆਲਾ ਨਗਰ ਨਿਗਮ ਵਾਰਡ ਨੰਬਰ 11 ਤੋਂ ਅਕਾਲੀ ਉਮੀਦਵਾਰ ਹਰਪ੍ਰੀਤ ਕੌਰ ਦੇ ਪਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰ ਪਾਲ ਸਿੰਘ ਮਿੰਟਾ ਪਾਣੀ ਦੀ ਟੈਂਕੀ ਤੇ ਚੜ ਗਏ ਹਨ। ਮਿੰਟਾ ਦੋਸ਼ ਲਗਾ ਰਹੇ ਹਨ ਕੇ ‘ਆਪ’ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਉਹਨਾਂ ਨੂੰ ਬੂਥ ਦੇ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ।

 

Share this post