ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਸ਼ਰਧਾਲੂ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ।
ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਸ਼ਰਧਾਲੂ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ।
ਸ੍ਰੀ ਚਮਕੌਰ ਸਾਹਿਬ, 21 ਦਸੰਬਰ- ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ ਲੱਖਾਂ ਸ਼ਰਧਾਲੂ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ ਤੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਂਟ ਕਰ ਰਹੇ ਹਨ।