ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ।

ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ।

23 ਦਸੰਬਰ- ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ, ਜਿਸ 'ਚ ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਥਾਣਿਆਂ ਵਿਚ ਹੋਏ ਬੰਬ ਧਮਾਕਿਆਂ ਦੀ ਐਨ. ਆਈ. ਏ. ਤੋਂ ਡੂੰਘਾਈ ਨਾਲ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਗੜ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਲੋਕ  ਚਿੰਤਤ ਹਨ।

Share this post