ਪੰਜਾਬ ਯੂਨੀਵਰਸਿਟੀ ਵੱਲੋਂ 27 ਦਸੰਬਰ ਨੂੰ ਰਾਸ਼ਟਰੀ ਬਾਲ ਸ਼ਹੀਦੀ ਦਿਵਸ ਵਜੋਂ ਸਰਕਾਰੀ ਛੁੱਟੀ ਦਾ ਐਲਾਨ।
ਪੰਜਾਬ ਯੂਨੀਵਰਸਿਟੀ ਵੱਲੋਂ 27 ਦਸੰਬਰ ਨੂੰ ਰਾਸ਼ਟਰੀ ਬਾਲ ਸ਼ਹੀਦੀ ਦਿਵਸ ਵਜੋਂ ਸਰਕਾਰੀ ਛੁੱਟੀ ਦਾ ਐਲਾਨ।
25 ਦਸੰਬਰ,: ਪੰਜਾਬ ਨੇ 27 ਦਸੰਬਰ ਨੂੰ ਰਾਸ਼ਟਰੀ ਬਾਲ ਸ਼ਹੀਦੀ ਦਿਵਸ ਲਈ ਛੁੱਟੀ ਦਾ ਐਲਾਨ ਕੀਤਾ ਹੈ॥ ਪੰਜਾਬ ਯੂਨੀਵਰਸਿਟੀ ਵੱਲੋਂ ਇਹ ਐਲਾਨ ਕਰਦਿਆਂ ਨੇ ਕਿਹਾ ਹੈ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ।ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਹ ਛੁੱਟੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦੇਣ ਲਈ ਐਲਾਨੀ ਗਈ ਹੈ, ਜਿਨ੍ਹਾਂ ਨੇ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਪੰਜਾਬ ‘ਚ 27 ਦਸੰਬਰ ਨੂੰ ਛੁੱਟੀ ਦਾ ਐਲਾਨ ਰਾਸ਼ਟਰੀ ਬਾਲ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ, ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਜਨਤਕ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ।