ਐਲਪੀਜੀ ਗਾਹਕਾਂ ਲਈ ਰਾਹਤ ਲੈ ਕੇ ਆਇਆ ਨਵਾਂ ਸਾਲ, ਸਿਲੰਡਰ ਹੋਇਆ ਸਸਤਾ।

ਐਲਪੀਜੀ ਗਾਹਕਾਂ ਲਈ ਰਾਹਤ ਲੈ ਕੇ ਆਇਆ ਨਵਾਂ ਸਾਲ, ਸਿਲੰਡਰ ਹੋਇਆ ਸਸਤਾ।

ਨਵੀਂ ਦਿੱਲੀ, 1 ਜਨਵਰੀ: ਨਵੇਂ ਸਾਲ ਦੀ ਪਹਿਲੀ ਸਵੇਰ ਐੱਲ.ਪੀ.ਜੀ. ਗਾਹਕਾਂ ਲਈ ਰਾਹਤ ਲੈ ਕੇ ਆਈ ਹੈ। ਅੱਜ ਤੋਂ ਐੱਲ.ਪੀ.ਜੀ. ਸਿਲੰਡਰ 14.50 ਰੁਪਏ ਸਸਤਾ ਹੋ ਗਿਆ ਹੈ। ਸਿਲੰਡਰ ਦੇ ਰੇਟਾਂ ਵਿੱਚ ਇਹ ਕਟੌਤੀ ਦਿੱਲੀ ਤੋਂ ਪਟਨਾ ਜਾਂ ਪੂਰੇ ਦੇਸ਼ ਵਿੱਚ ਹੋਈ ਹੈ।14 ਕਿਲੋ ਦੇ ਐਲਪੀਜੀ ਸਿਲੰਡਰ ਯਾਨੀ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਐੱਲ.ਪੀ.ਜੀ. ਗੈਸ ਸਿਲੰਡਰ ਦੇ ਰੇਟ 'ਚ ਇਹ ਰਾਹਤ ਸਿਰਫ 19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 'ਚ ਹੀ ਮਿਲਦੀ ਹੈ।

Share this post