ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ‘ਆਪ’ 'ਚ ਹੋਏ ਸ਼ਾਮਿਲ

ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ‘ਆਪ’ 'ਚ ਹੋਏ ਸ਼ਾਮਿਲ

1 ਜਨਵਰੀ: ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ।ਉਨ੍ਹਾਂ ਦਾ ਪਾਰਟੀ 'ਚ ਸਵਾਗਤ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬੀਤੇ ਦਿਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਸੀ।

Share this post