ਹਰਿਆਣਾ ਦੀ ਮਹਾ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ ਹਾਦਸੇ ਦਾ ਹੋਈ ਸ਼ਿਕਾਰ, ਕਿਸਾਨ ਜ਼ਖਮੀ।

ਹਰਿਆਣਾ ਦੀ ਮਹਾ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ ਹਾਦਸੇ ਦਾ ਹੋਈ ਸ਼ਿਕਾਰ, ਕਿਸਾਨ ਜ਼ਖਮੀ।

ਬਠਿੰਡਾ, 4 ਜਨਵਰੀ: ਜ਼ਿਲ੍ਹਾ ਬਠਿੰਡਾ ਦੇ ਪਿੰਡ ਦਿਉਣ ਤੋਂ ਹਰਿਆਣਾ ਦੇ ਟੋਹਾਣਾ ਵਿੱਚ ਹੋਣ ਵਾਲੀ ਮਹਾ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬੱਸ ਬਠਿੰਡਾ ਮਾਨਸਾ ਰੋਡ ਤੇ ਧੁੰਦ ਕਾਰਨ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਬੱਸ ਵਿੱਚ 20 ਤੋਂ 25 ਕਿਸਾਨ ਸਵਾਰ ਸਨ। 4 ਤੋਂ 6 ਕਿਸਾਨਾਂ ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਹਨ। ਜਗਜੀਤ ਡੱਲੇਵਾਲ ਦੇ ਪਿੰਡ ਤੋਂ ਇਕ ਬੱਸ ਦੇ ਜ਼ਰੀਏ ਕਿਸਾਨ ਖਨੌਰੀ ਮਹਾਂਪੰਚਾਇਤ ਉੱਤੇ ਆ ਰਹੇ ਸਨ।

Share this post