ਵੱਧਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ।
ਵੱਧਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ।
9 ਜਨਵਰੀ:- ਪੰਜਾਬ ਵਿਚ ਵੱਧਦੀ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਮਾਂ ਬਦਲਣ ਲਈ ਪੱਤਰ ਲਿਿਖਆ ਹੈ। ਇਸ ਪੱਤਰ ਵਿੱਚ ਲਿਿਖਆ ਹੈ ਕਿ ਧੂੰਦ ਕਾਰਨ ਕਈ ਸਕੂਲੀ ਬੱਸਾਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਚੁੱਕੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਵੀ ਹੋਇਆ ਹੈ। ਇਸ ਲਈ 31 ਜਨਵਰੀ 2025 ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮਾਂ ਸਵੇਰੇ 10:00 ਵਜੇ ਤੈਅ ਕੀਤਾ ਗਿਆ ਹੈ।