‘ਆਪ’ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਬੀਤੀ ਰਾਤ ਭਿਆਨਕ ਹਾਦਸੇ ਦਾ ਹੋਈ ਸ਼ਿਕਾਰ।
‘ਆਪ’ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਬੀਤੀ ਰਾਤ ਭਿਆਨਕ ਹਾਦਸੇ ਦਾ ਹੋਈ ਸ਼ਿਕਾਰ।
ਮੋਗਾ, 11 ਜਨਵਰੀ: ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਤੋਂ ਆਮ ਆਦਮੀ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਕਾਫਲੇ ਦੀ ਗੱਡੀ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।ਇਸ ਦੌਰਾਨ ਜੀਂਦ ਨੇੜੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਵਿਧਾਇਕ ਇਸ ਹਾਦਸੇ ਦੌਰਾਨ ਬੱਚ ਗਏ ਹਨ ਕਿਉਂਕਿ ਉਹ ਹੋਰ ਗੱਡੀ ਵਿੱਚ ਸਵਾਰ ਸਨ, ਪਰ ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਬੈਠੇ ਗੰਨਮੈਨ ਜ਼ਖ਼ਮੀ ਹੋ ਗਏ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ।