ਦਿੱਲੀ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਚੌਥੀ ਸੂਚੀ ।
ਦਿੱਲੀ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਚੌਥੀ ਸੂਚੀ ।
ਨਵੀਂ ਦਿੱਲੀ, 16 ਜਨਵਰੀ:- ਭਾਜਪਾ ਨੇ ਵੀਰਵਾਰ (16 ਜਨਵਰੀ) ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਚੌਥੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਨੇ ਆਪਣੀਆਂ ਚਾਰ ਸੂਚੀਆਂ ਵਿੱਚ 68 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਦੋਂ ਕਿ ਆਪਣੇ ਸਹਿਯੋਗੀਆਂ ਲਈ 2 ਸੀਟਾਂ ਛੱਡੀਆਂ ਹਨ।