ਲੁਧਿਆਣਾ ਪੱਛਮੀ ਹਲਕੇ ਵਿੱਚ ਮੁੜ ਜ਼ਿਮਨੀ ਚੋਣਾਂ ਕਰਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ।

ਲੁਧਿਆਣਾ ਪੱਛਮੀ ਹਲਕੇ ਵਿੱਚ ਮੁੜ ਜ਼ਿਮਨੀ ਚੋਣਾਂ ਕਰਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ।

ਲੁਧਿਆਣਾ, 17 ਜਨਵਰੀ: ਪੰਜਾਬ 'ਚ ਲੁਧਿਆਣਾ ਪੱਛਮੀ ਹਲਕੇ ਵਿੱਚ ਛੇਤੀ ਹੀ ਮੁੜ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ, ਜਿਸ ਪਿੱਛੋਂ 11 ਜਨਵਰੀ ਤੋਂ ਇਹ ਵਿਧਾਨ ਸਭਾ ਖਾਲੀ ਹੈ। ਇਹ ਚੋਣਾਂ 6 ਮਹੀਨਿਆਂ ਦੇ ਅੰਦਰ 10 ਜੁਲਾਈ ਤੋਂ ਪਹਿਲਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਹੈ।

Share this post