ਪਾਕਿਸਤਾਨੀ ਅਦਾਲਤ ਨੇ ਇਮਰਾਨ ਖਾਨ ਨੂੰ 14 ਸਾਲ ਅਤੇ ਉਸ ਦੀ ਪਤਨੀ ਨੂੰ 7 ਸਾਲ ਦੀ ਸਜ਼ਾ ਸੁਣਾਈ ।
ਪਾਕਿਸਤਾਨੀ ਅਦਾਲਤ ਨੇ ਇਮਰਾਨ ਖਾਨ ਨੂੰ 14 ਸਾਲ ਅਤੇ ਉਸ ਦੀ ਪਤਨੀ ਨੂੰ 7 ਸਾਲ ਦੀ ਸਜ਼ਾ ਸੁਣਾਈ ।
ਪਾਕਿਸਤਾਨ, 17 ਜਨਵਰੀ: ਪਾਕਿਸਤਾਨੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਲ ਕਾਦਿਰ ਯੂਨੀਵਰਸਿਟੀ ਟਰੱਸਟ ਭ੍ਰਿਸ਼ਟਾਚਾਰ ਮਾਮਲੇ 'ਚ 14 ਸਾਲ ਦੀ ਸਜ਼ਾ ਸੁਣਾਈ ਹੈ।ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਵੀ 7 ਸਾਲ ਦੀ ਸਜ਼ਾ ਸੁਣਾਈ ਹੈ।190 ਮਿਲੀਅਨ ਪੌਂਡ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਦਾਲਤ ਨੇ ਇਮਰਾਨ ਖਾਨ ਨੂੰ ਇਹ ਸਜ਼ਾ ਸੁਣਾਈ ਹੈ। ਇਹ ਫੈਸਲਾ ਭ੍ਰਿਸ਼ਟਾਚਾਰ ਰੋਕੂ ਅਦਾਲਤ ਦੇ ਜੱਜ ਨਾਸਿਰ ਜਾਵੇਦ ਰਾਣਾ ਨੇ ਦਿੱਤਾ। ਇਸ ਦੇ ਲਈ ਆਦਿਲਾ ਜੇਲ੍ਹ ਦੇ ਅੰਦਰ ਇਕ ਆਰਜ਼ੀ ਕੋਰਟ ਬਣਾਈ ਗਈ ਸੀ। ਅਦਾਲਤ ਨੇ ਇਮਰਾਨ ਖਾਨ 'ਤੇ 10 ਲੱਖ ਰੁਪਏ ਤੇ ਬੁਸ਼ਰਾ 'ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।ਇਹ ਫੈਸਲਾ ਭ੍ਰਿਸ਼ਟਾਚਾਰ ਰੋਕੂ ਅਦਾਲਤ ਦੇ ਜੱਜ ਨਾਸਿਰ ਜਾਵੇਦ ਰਾਣਾ ਨੇ ਦਿੱਤਾ। ਇਸ ਦੇ ਲਈ ਆਦਿਲਾ ਜੇਲ੍ਹ ਦੇ ਅੰਦਰ ਇਕ ਆਰਜ਼ੀ ਕੋਰਟ ਬਣਾਈ ਗਈ ਸੀ। ਅਦਾਲਤ ਨੇ ਇਮਰਾਨ ਖਾਨ 'ਤੇ 10 ਲੱਖ ਰੁਪਏ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ 'ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।