ਭਾਰਤ ‘ਚ ਰਿਲੀਜ਼ ਨਹੀਂ ਹਵੇਗੀ ਦਿਲਜੀਤ ਦੀ ਫਿਲਮ ‘ਪੰਜਾਬ 95’, ਵਿਦੇਸ਼ਾਂ ਵਿੱਚ 7 ਫਰਵਰੀ ਨੂੰ ਹੋਵੇਗੀ ਰਿਲੀਜ਼
ਭਾਰਤ ‘ਚ ਰਿਲੀਜ਼ ਨਹੀਂ ਹਵੇਗੀ ਦਿਲਜੀਤ ਦੀ ਫਿਲਮ ‘ਪੰਜਾਬ 95’, ਵਿਦੇਸ਼ਾਂ ਵਿੱਚ 7 ਫਰਵਰੀ ਨੂੰ ਹੋਵੇਗੀ ਰਿਲੀਜ਼
18 ਜਨਵਰੀ:- ਭਾਰਤ ‘ਚ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਰਿਲੀਜ਼ ਨਹੀਂ ਹੋਵੇਗੀ।ਦਿਲਜੀਤ ਦੀ ਟੀਮ ਨੇ ਦੱਸਿਆ ਕਿ ਫਿਲਮ ‘ਪੰਜਾਬ ‘95’ ਭਾਰਤ ਤੋਂ ਬਾਹਰ ਰਿਲੀਜ਼ ਹੋਵੇਗੀ। ਇਹ ਫਿਲਮ ਬਿਨਾਂ ਕਿਸੇ ਕੱਟ ਤੋਂ ਵਿਦੇਸ਼ਾਂ ਵਿੱਚ 7 ਫਰਵਰੀ ਨੂੰ ਰਿਲੀਜ਼ ਕੀਤੀ ਜਾਵੇਗੀ।ਦਿਲਜੀਤ ਦੁਸਾਂਝ ਦੀ ਫਿਲਮ ਪੰਜਾਬ ‘95 ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ।