ਦਿੱਲੀ ‘ਚ 27 ਸਾਲਾਂ ਬਾਅਦ ਭਾਜਪਾ ਦੀ ਵਾਪਸੀ,
ਦਿੱਲੀ ‘ਚ 27 ਸਾਲਾਂ ਬਾਅਦ ਭਾਜਪਾ ਦੀ ਵਾਪਸੀ,
ਨਵੀਂ ਦਿੱਲੀ, 8 ਫਰਵਰੀ:- ਦਿੱਲੀ ਚੋਣਾਂ ਦੀ ਲੜਾਈ ਹਰ ਪਲ ਦੇ ਨਾਲ ਹੋਰ ਦਿਲਚਸਪ ਹੁੰਦੀ ਜਾ ਰਹੀ ਹੈ। ‘ਆਪ’ ਦੀ ਵਾਪਸੀ ਤੋਂ ਬਾਅਦ, ਹੁਣ ਭਾਜਪਾ ਨੇ ਆਪਣੀ ਤਾਕਤ ਦਿਖਾਈ ਹੈ। ਦਿੱਲੀ ‘ਚ 27 ਸਾਲਾਂ ਬਾਅਦ ਭਾਜਪਾ ਦੀ ਵਾਪਸੀ ਹੁੰਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੇ ਰੁਝਾਨਾਂ ਦੇ ਅਨੁਸਾਰ, ਭਾਜਪਾ ਦਿੱਲੀ ਵਿੱਚ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਦਿੱਲੀ ਦੀਆਂ 70 ਸੀਟਾਂ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ।