ਕਾਲਕਾਜੀ ਸੀਟ ਤੋਂ ਆਤਿਸ਼ੀ ਦੀ ਜਿੱਤ
ਕਾਲਕਾਜੀ ਸੀਟ ਤੋਂ ਆਤਿਸ਼ੀ ਦੀ ਜਿੱਤ
ਨਵੀਂ ਦਿੱਲੀ, 8 ਫਰਵਰੀ:- ਕਾਲਕਾਜੀ ਸੀਟ ਤੋਂ ਆਤਿਸ਼ੀ ਜਿੱਤ ਗਏ ਹਨ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਆਪਣੀ ਸੀਟ ਤੋਂ ਹਾਰ ਗਏ ਹਨ। ਨਵੀਂ ਦਿੱਲੀ ਵਿੱਚ ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤ ਗਏ ਹਨ। ਹੁਣ ਤੱਕ ਦੇ ਰੁਝਾਨਾਂ ਦੇ ਅਨੁਸਾਰ, ਭਾਜਪਾ ਦਿੱਲੀ ਵਿੱਚ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ।